Breaking News
Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video Sikh Fedration Uk : ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ : ਸਿੱਖ ਫੈਡਰੇਸ਼ਨ ਯੂਕੇ Panthic organizations in Germany : ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ Sindri : इंकलाबी नौजवान सभा की बैठक में 500 सदस्य बनाने का लक्ष्य, 27 सितंबर को नगर सम्मेलन की तैयारी
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ 10 ਮਾਰਚ ਨੂੰ ਸੰਭਾਲਣਗੇ ਸੇਵਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 10:00 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤ ਸ਼ਾਮਲ ਹੋਵੇਗੀ।

Gambhir Car Associate Gambhir Car Associate Motion Ads Motion Ads

ਸ. ਪ੍ਰਤਾਪ ਸਿੰਘ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸਮੂਹ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬ ਅਤੇ ਪੰਥਕ ਜਥੇਬੰਦੀਆਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर