Breaking News
Jamshedpur : जालियांवाला बाग एक्सप्रेस की बहाली पर सिख संगत में खुशी, CGPC के नेतृत्व में चले एकजुट संघर्ष का असर : भगवान सिंह Jamshedpur : व्रतधारियों की मांग पर ‘आरंभ एक नई शुरुआत’ संस्था की सराहनीय पहल, कदमा फार्म एरिया में चिह्नित किए गए नए छठ घाट Special For The Chhath festival : छठ के रंग में रंगा जमशेदपुर, तीखा म्यूजिक जेएसआर ने रिलीज किए छठी मईया के दो नए गीत Jamshedpur : झारखंड पुलिस के सेवानिवृत्त डीएसपी अंजनी कुमार तिवारी का निधन, पुलिस महकमे में शोक की लहर, बीते दिनों ही डीएसपी संजीव कुमार का हुआ था निधन Jamshedpur : सूर्य मंदिर में छठ महोत्सव की भव्य तैयारी, 1,100 जरूरतमंद परिवारों के बीच बांटी जाएगी पूजा सामग्री Jamshedpur : टेल्को रिंग रोड पर स्कूली बच्चों से भरे ऑटो को कार ने मारी टक्कर, आठ बच्चे घायल
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjabi Film Satluz : ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਪੰਜਾਬ ਦੁਖਾਂਤ ਦੀ ਸੁਤੰਤਰ ਜਾਂਚ ਕਰਨ, ਸ਼ਹੀਦ ਖਾਲੜਾ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ : ਭਾਈ ਰਤਿੰਦਰ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਆਉਣ ਵਾਲੀ ਫ਼ਿਲਮ “ਦਸਤਾਰ” ਦੀ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਬੀਬੀ ਰਣਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਸਦਕਾ ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਤਰਸੇਮ ਜੱਸੜ ਜੀਟੀਬੀਆਈਟੀ ਕਾਲਜ, ਰਾਜੌਰੀ ਗਾਰਡਨ ਵਿਖੇ ਪਹੁੰਚੇ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨਾਲ ਇੱਕ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਤਰਸੇਮ ਜੱਸੜ ਨੇ ਆਪਣੀ ਫ਼ਿਲਮ ਦੇ ਵਿਸ਼ੇ, ਇਸ ਦੇ ਸਮਾਜਿਕ ਸੰਦੇਸ਼ ਅਤੇ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਵਜੋਂ ਦਸਤਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ, ਵਿਰਾਸਤ ਅਤੇ ਧਾਰਮਿਕ ਪਹਿਚਾਣ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਦਸਤਾਰ ਸਿਰਫ਼ ਇੱਕ ਪਹਿਰਾਵਾ ਨਹੀਂ, ਸਗੋਂ ਸਵੈ-ਮਾਣ, ਅਨੁਸ਼ਾਸਨ, ਬਰਾਬਰੀ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਖ਼ਾਸਾ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਤਰਸੇਮ ਜੱਸੜ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਜੀਟੀਬੀਆਈਟੀ ਕਾਲਜ ਦੇ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਿੱਖ ਦੀ ਦਸਤਾਰ ਸਾਡੀ ਸ਼ਾਨ, ਸਨਮਾਨ ਅਤੇ ਵੱਖਰੀ ਪਹਿਚਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਮਿਲੀ ਅਨਮੋਲ ਬਖ਼ਸ਼ਿਸ਼ ਹੈ, ਜਿਸ ਦੀ ਮਰਿਆਦਾ ਅਤੇ ਸਤਿਕਾਰ ਨੂੰ ਹਰ ਸਿੱਖ ਲਈ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਪ੍ਰੇਰਣਾਦਾਇਕ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ, ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Gambhir Car Associate Motion Ads

ਉਨ੍ਹਾਂ ਤਰਸੇਮ ਜੱਸੜ ਅਤੇ ਅਦਾਕਾਰਾ ਗੀਤ ਗੋਰਾਇਆ ਦਾ ਕਾਲਜ ਪਹੁੰਚਣ ਲਈ ਧੰਨਵਾਦ ਕਰਣ ਦੇ ਨਾਲ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ “ਦਸਤਾਰ” ਨੌਜਵਾਨ ਪੀੜ੍ਹੀ ਨੂੰ ਆਪਣੀ ਪਹਿਚਾਣ ਅਤੇ ਸੱਭਿਆਚਾਰ ‘ਤੇ ਮਾਣ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਫਿਲਮ ਅਦਾਕਾਰਾ ਗੀਤ ਗੋਰਾਇਆ ਦੇ ਨਾਲ ਕਾਲਜ ਦੇ ਡਾਇਰੈਕਟਰ ਬੀਬੀ ਰੋਮਿੰਦਰ ਕੌਰ ਅਤੇ ਦਿੱਲੀ ਕਮੇਟੀ ਮੈਂਬਰ ਅਤੇ ਕਾਲਜ ਦੇ ਕੋ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਪੱਪੂ ਵੀ ਹਾਜਿਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर