Breaking News
Pragya Nayan South Film Industry : गिरिडीह की बेटी प्रज्ञा नयन का साउथ फिल्म इंडस्ट्री में जलवा, 11 फिल्मों में कर चुकी हैं काम; अब मेगास्टार चिरंजीवी के साथ आएंगी नजर, देखें – Video Jamshedpur : 114 बेड वाले अत्याधुनिक कैंसर रेस्ट हाउस का उद्घाटन, कैंसर मरीजों और परिजनों को मिलेगी बड़ी राहत Jamshedpur : टाटा मोटर्स वर्कर्स यूनियन कार्यालय में सेवानिवृत्त कर्मियों का हुआ सम्मान Punjab : ਪੰਜਾਬ ਦੇ ਸਰੋਤਾਂ ’ਤੇ ‘ਪਰਜੀਵੀ ਘੁਸਪੈਠੀਆਂ’ ਦਾ ਵਧਦਾ ਬੋਝ ਚਿੰਤਾਜਨਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ: ਭਾਈ ਰਤਿੰਦਰ ਸਿੰਘ ਇੰਦੌਰ Jamshedpur : शहीद परिवारों के बीच पहुंचे पूर्व सैनिक, दीपावली की खुशियां बांटकर जताया सम्मान और अपनत्व Jamshedpur : निर्भय सिंह के निधन पर पवन अग्रवाल ने जताया गहरा शोक
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Sangrur Mp : ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

SHARE:

ਮਨਪ੍ਰੀਤ ਸਿੰਘ ਖਾਲਸਾ.

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ। ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ।

ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर