Breaking News
Viral Crime : जमुई में नाबालिग लड़का-लड़की से सरेराह बदसलूकी, वीडियो वायरल होते ही पुलिस ने कसा शिकंजा Political Prediction: सम्राट चौधरी की कुर्सी पर उपेंद्र कुशवाहा का बड़ा बयान, बोले- ‘शीर्ष नेतृत्व और आपकी कृपा रहेगी, तब तक कोई नहीं हटा सकता’ Jamshedpur Breaking : जुगसलाई में मलिक प्लाई शॉप में लाखों की चोरी, छत के रास्ते घुसे चोर, देखें – Video Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

SHARE:

ਮਨਪ੍ਰੀਤ ਸਿੰਘ ਖਾਲਸਾ.

ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ “ਕੌਣ ਬਣੇਗਾ ਪਿਆਰੇ ਦਾ ਪਿਆਰਾ” ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਮਨਦੀਪ ਕੌਰ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਅਕਾਲ ਅਕੈਡਮੀ ਝੰਡਿਆਣਾ, ਸਗੋਂ ਉਸ ਦੇ ਮਾਤਾ-ਪਿਤਾ ਅਤੇ ਸਮੂਹ ਸਕੂਲ ਪਰਿਵਾਰ ਦਾ ਵੀ ਮਾਣ ਵਧਾਇਆ ਹੈ। ਇਹ ਸਫ਼ਲਤਾ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ, ਗੁਰਮਤਿ ਕਦਰਾਂ-ਕੀਮਤਾਂ ਅਤੇ ਸਿੱਖ ਵਿਰਾਸਤ ਪ੍ਰਤੀ ਰੁਚੀ ਨੂੰ ਹੋਰ ਪ੍ਰੇਰਿਤ ਕਰਦੀ ਹੈ।

ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਸਰੀਤਾ ਗੋਇਲ ਨੇ ਗੁਰਮਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਨੈਤਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਉੱਚੇ ਜੀਵਨ ਮੁੱਲਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर