Punjab : ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ […]

Amritsar : ਕਿਸਾਨ ਵਰਗ ਵੱਲੋਂ ਲਖੀਮਪੁਰ ਖੀਰੀ ਕਤਲ ਦੇ ਇਨਸਾਫ਼ ਅਤੇ ਕਿਸਾਨ ਮੰਗਾਂ ਦੇ ਹੱਕ ਵਿਚ ਦਿੱਤੇ ਗਏ ਜ਼ਬਰਦਸਤ ਧਰਨੇ ਦੀ ਕਾਮਯਾਬੀ ਪ੍ਰਸੰਸਾਯੋਗ : ਮਾਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਯੂਪੀ ਦੇ ਲਖੀਮਪੁਰ ਖੀਰੀ ਵਿਖੇ ਬੀਜੇਪੀ ਦੇ ਸਟੇਟ ਮਨਿਸਟਰ ਅਜੇ ਮਿਸਰਾ ਦੇ ਪੁੱਤਰ ਨੇ ਸੈਂਟਰ ਦੀ ਮੋਦੀ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੇ ਨਸ਼ੇ ਵਿਚ ਅਮਨਮਈ ਤਰੀਕੇ ਨਾਲ ਰੋਸ ਕਰ ਰਹੇ ਕਿਸਾਨਾਂ ਉਤੇ ਗੱਡੀ ਚਾੜਕੇ 13 ਦੇ ਕਰੀਬ ਕਿਸਾਨ ਮੌਤ ਦੇ ਮੂੰਹ ਵਿਚ ਧਕੇਲ ਦਿੱਤੇ ਸਨ ਅਤੇ ਅਨੇਕਾ ਨੂੰ ਜਖਮੀ ਕਰ […]