America Action : ਨਿੱਝਰ ਕਤਲ ਸਮੇਤ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਖ਼ਿਲਾਫ਼ ਅਮਰੀਕਾ ਦੀ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 37 ਮੁਲਜ਼ਮ ਨਾਮਜ਼ਦ, ਪੰਜਾਬ ਦੇ ਪੁਲਿਸ ਅਧਿਕਾਰੀ ਗੁਰਿੰਦਰਜੀਤ ਸਿੰਘ ‘ਤੇ ਵੀ ਗੰਭੀਰ ਦੋਸ਼ ਮਨਪ੍ਰੀਤ ਸਿੰਘ ਖਾਲਸਾ. ਅਮਰੀਕਾ ਦੀਆਂ ਸੰਘੀ, ਸਥਾਨਕ ਅਤੇ ਅੰਤਰਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ “ਆਪਰੇਸ਼ਨ ਹਾਰਡ ਬਾਲ” ਤਹਿਤ ਭਾਰਤ ਨਾਲ ਜੁੜੇ ਤਿੰਨ ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਕਰਦਿਆਂ […]

New Delhi : ਸਰਨਾ ਵੱਲੋਂ ਪਾਕਿਸਤਾਨ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਮਨਪ੍ਰੀਤ ਸਿੰਘ ਖਾਲਸਾ. ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੇ ਮਰਦਾਨ ਜ਼ਿਲ੍ਹੇ ਸਥਿਤ ਗੁਰਦੁਆਰਾ ਬਾਬੂ ਮੁਹੱਲਾ ਵਿੱਚ ਸੇਵਾ ਨਿਭਾ ਰਹੇ ਸੇਵਾਦਾਰ ਜੋੜੇ ਜਗਨਨਾਥ ਅਤੇ ਆਸਾ ਵੰਤੀ ਦੇ ਕਤਲ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿੱਚ ਗਹਿਰਾ ਦੁੱਖ ਅਤੇ ਚਿੰਤਾ […]

New Delhi : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਕਮੇਟੀ […]

Punjab Headlines : ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਪੁੱਜੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ; ਸਿੱਖ ਬੀਬੀ ਦੇ ਕਤਲ ਮਾਮਲੇ ’ਚ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕਿਹਾ– ਸਿੱਖ ਬੀਬੀ ਦੇ ਕਾਤਲ ਤੁਰੰਤ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਵਿਖੇ ਉਸ ਪੀੜਤ ਸਿੱਖ ਪਰਿਵਾਰ ਦੇ ਘਰ ਪੁੱਜੇ ਜਿੱਥੇ ਬੀਤੇ ਦਿਨੀਂ ਨੌਜਵਾਨ ਸਿੱਖ ਬੀਬੀ ਗੁਰਪ੍ਰੀਤ ਕੌਰ ਦਾ […]

Canada : ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਨਾਮਜ਼ਦ ਚਾਰੇ ਦੋਸ਼ੀ ਕੈਨੇਡਾ ਜੇਲ੍ਹ ਅੰਦਰ ਹਨ ਬੰਦ, ਹਿੰਦ ਮੀਡੀਆ ਵਲੋਂ ਰਿਹਾਈ ਦਾ ਭਰਮ ਫੈਲਾਇਆ ਗਿਆ ਸੀ

ਸਰੀ ਗੁਰਦੁਆਰਾ ਕਮੇਟੀ ਨੇ ਸਰਕਾਰ ਪੱਖੀ ਭਾਰਤੀ ਮੀਡੀਆ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬੀਤੇ ਦਿਨ ਭਾਰਤੀ ਮੀਡੀਆ ਵਲੋਂ ਜਾਰੀ ਕੀਤੀ ਖਬਰ ਕਿ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਨਾਮਜ਼ਦ ਚਾਰ ਦੋਸ਼ੀਆਂ ਨੂੰ ਕੈਨੇਡੀਅਨ ਅਦਾਲਤ ਵਲੋਂ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਹ ਖਬਰ ਕਈ ਨਿਊਜ […]

Sukhbir Badal : ਅਕਾਲ ਤਖ਼ਤ ਸਾਹਿਬ ਤੇ ਗੁਨਾਹ ਕਬੂਲਣ ਵਾਲੇ ਸੁਖਬੀਰ ਬਾਦਲ ਉਪਰ ਬੇਅਦਬੀ ਅਤੇ ਕਤਲ ਦੇ ਚਲਾਏ ਜਾਣ ਮੁਕੱਦਮੇ: ਦਲ ਖ਼ਾਲਸਾ

ਡੇਰਾ ਪ੍ਰੇਮੀਆਂ ਵਲੋਂ ਬਾਦਲ ਦਲ ਹਕੂਮਤ ਵੇਲੇ ਸ਼ਹੀਦ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਮਿਲੇ ਇਨਸਾਫ਼ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀਆਂ ਸਰਕਾਰਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਝੂਠੇ ਪੁਲਿਸ ਮੁਕਾਬਲਿਆਂ ਦਾ ਵਾਅਦਾ ਕਰਕੇ ਇਨਸਾਫ਼ ਨਾ ਕਰਵਾਉਣ ਦੀ ਥਾਂ […]

Amritsar : ਅਮਰੀਕਾ ਦੇ ਜਸਟਿਸ ਡਿਪਾਰਟਮੈਟ ਵੱਲੋ ਅਮਰੀਕਾ-ਕੈਨੇਡਾ ਦੇ ਦੋਹਰੀ ਨਾਗਰਿਕਤਾ ਪ੍ਰਾਪਤ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲਾ ਇੰਡੀਆ, ਉਸਦੇ ਕਤਲ ਦੇ ਦੋਸ਼ ਤੋ ਕਿਵੇ ਬਚ ਸਕਦੈ : ਮਾਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਜਦੋ ਅਮਰੀਕਾ-ਕੈਨੇਡਾ ਦੀ ਦੋਹਰੀ ਨਾਗਰਿਕਤਾ ਦਾ ਹੱਕ ਸ. ਗੁਰਪਤਵੰਤ ਸਿੰਘ ਪੰਨੂ ਨੂੰ ਇੰਡੀਆ ਵੱਲੋ ਮਾਰਨ ਦੀ ਬਣਾਈ ਸਾਜਿਸ ਸੰਪੂਰਨ ਰੂਪ ਵਿਚ ਸੰਸਾਰ ਸਾਹਮਣੇ ਨਸਰ ਹੋ ਚੁੱਕੀ ਹੈ, ਫਿਰ ਇੰਡੀਆਂ ਇਸ ਗੱਲ ਤੋ ਕਿਵੇ ਬਚ ਸਕਦਾ ਹੈ ਕਿ ਉਸਨੇ ਕੈਨੇਡਾ, ਬਰਤਾਨੀਆ, ਪਾਕਿਸਤਾਨ ਅਤੇ ਇੰਡੀਆ ਵਿਚ ਨਾਮਵਰ ਆਜਾਦੀ ਚਾਹੁੰਣ ਵਾਲੇ ਖਾਲਿਸਤਾਨੀਆਂ […]

ਬ੍ਰਿਟੇਨ ਨੇ ਭਾਈ ਨਿਝਰ ਕਤਲ ਮਾਮਲੇ ਚ ਭਾਰਤ ਨੂੰ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਲਈ ਕਿਹਾ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਬ੍ਰਿਟੇਨ ਬੁੱਧਵਾਰ ਨੂੰ ਫਾਈਵ ਆਈਜ਼ ਖੁਫੀਆ ਭਾਈਵਾਲਾਂ ਵਿੱਚ ਸ਼ਾਮਲ ਹੋ ਗਿਆ ਅਤੇ ਕਿਹਾ ਕਿ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਭਾਰਤ ਦਾ ਸਹਿਯੋਗ ਦੋਵਾਂ ਦੇਸ਼ਾਂ ਦਰਮਿਆਨ ਡੂੰਘੀ ਕੂਟਨੀਤਕ ਕਤਾਰ ਵਿੱਚ “ਅਗਲਾ ਸਹੀ ਕਦਮ” ਹੈ, ਅਤੇ ਉਸਨੂੰ ਕੈਨੇਡਾ ਦੀ ਨਿਆਂ ਪ੍ਰਣਾਲੀ ਵਿੱਚ ਪੂਰਾ ਭਰੋਸਾ ਹੈ। ਜਿਕਰਯੋਗ ਹੈ ਕਿ ਕੈਨੇਡੀਅਨ ਪੁਲਿਸ ਨੇ […]

India/Canada : ਭਾਈ ਨਿਝਰ ਕਤਲ ਮਾਮਲੇ ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਸਹਿਯੋਗ ਕਰੇ: ਮੈਥਿਊ ਮਿਲਰ ਅਮਰੀਕੀ ਵਿਦੇਸ਼ ਵਿਭਾਗ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਅਮਰੀਕਾ ਨੇ ਵੀ ਇਸ ਵਿਵਾਦ ਵਿੱਚ ਦਖਲ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ ਉਪਰ ਕੈਨੇਡਾ ਦੇ ਦੋਸ਼ ਬਹੁਤ ਗੰਭੀਰ ਹਨ ਜਿਸ ਕਰਕੇ ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ […]

Amritsar : ਕਿਸਾਨ ਵਰਗ ਵੱਲੋਂ ਲਖੀਮਪੁਰ ਖੀਰੀ ਕਤਲ ਦੇ ਇਨਸਾਫ਼ ਅਤੇ ਕਿਸਾਨ ਮੰਗਾਂ ਦੇ ਹੱਕ ਵਿਚ ਦਿੱਤੇ ਗਏ ਜ਼ਬਰਦਸਤ ਧਰਨੇ ਦੀ ਕਾਮਯਾਬੀ ਪ੍ਰਸੰਸਾਯੋਗ : ਮਾਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਯੂਪੀ ਦੇ ਲਖੀਮਪੁਰ ਖੀਰੀ ਵਿਖੇ ਬੀਜੇਪੀ ਦੇ ਸਟੇਟ ਮਨਿਸਟਰ ਅਜੇ ਮਿਸਰਾ ਦੇ ਪੁੱਤਰ ਨੇ ਸੈਂਟਰ ਦੀ ਮੋਦੀ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੇ ਨਸ਼ੇ ਵਿਚ ਅਮਨਮਈ ਤਰੀਕੇ ਨਾਲ ਰੋਸ ਕਰ ਰਹੇ ਕਿਸਾਨਾਂ ਉਤੇ ਗੱਡੀ ਚਾੜਕੇ 13 ਦੇ ਕਰੀਬ ਕਿਸਾਨ ਮੌਤ ਦੇ ਮੂੰਹ ਵਿਚ ਧਕੇਲ ਦਿੱਤੇ ਸਨ ਅਤੇ ਅਨੇਕਾ ਨੂੰ ਜਖਮੀ ਕਰ […]