Amritsar : ਨਰੈਣ ਸਿੰਘ ਚੌੜਾ ਨੂੰ ਪੰਜਾਬ ਤੋਂ ਤਬਦੀਲ ਕਰਕੇ ਯੂਪੀ ਦੇ ਲਖੀਮਪੁਰ ਖੀਰੀ ਵਿਖੇ ਲਿਜਾਣ ਦੇ ਅਮਲ ਉਸਦੇ ਵਿਧਾਨਿਕ ਤੇ ਮਨੁੱਖੀ ਹੱਕਾਂ ਤੇ ਡਾਕਾ : ਮਾਨ

ਭਾਈ ਚੌੜਾ ਨਾਲ ਕੋਈ ਅਣਹੋਣੀ ਘਟਨਾ ਵਾਪਰੀ ਤਾਂ ਸੈਟਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸਿੱਧੇ ਤੌਰ ਤੇ ਹੋਣਗੀਆ ਜਿੰਮੇਵਾਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਅੰਮ੍ਰਿਤਸਰ ਵਿਖ਼ੇ ਸੁਖਬੀਰ ਗੋਲੀ ਕਾਂਡ ਨਾਲ ਸੰਬੰਧਤ ਸ. ਨਰੈਣ ਸਿੰਘ ਚੌੜਾ ਜੋ 72 ਸਾਲਾਂ ਦੇ ਬਜੁਰਗ ਵਿਦਵਾਨ ਤੇ ਖਾਲਸਾ ਪੰਥ ਦੇ ਆਗੂ ਹਨ, ਉਨ੍ਹਾਂ ਨਾਲ […]

Amritsar : ਕਿਸਾਨ ਵਰਗ ਵੱਲੋਂ ਲਖੀਮਪੁਰ ਖੀਰੀ ਕਤਲ ਦੇ ਇਨਸਾਫ਼ ਅਤੇ ਕਿਸਾਨ ਮੰਗਾਂ ਦੇ ਹੱਕ ਵਿਚ ਦਿੱਤੇ ਗਏ ਜ਼ਬਰਦਸਤ ਧਰਨੇ ਦੀ ਕਾਮਯਾਬੀ ਪ੍ਰਸੰਸਾਯੋਗ : ਮਾਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) “ਯੂਪੀ ਦੇ ਲਖੀਮਪੁਰ ਖੀਰੀ ਵਿਖੇ ਬੀਜੇਪੀ ਦੇ ਸਟੇਟ ਮਨਿਸਟਰ ਅਜੇ ਮਿਸਰਾ ਦੇ ਪੁੱਤਰ ਨੇ ਸੈਂਟਰ ਦੀ ਮੋਦੀ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੇ ਨਸ਼ੇ ਵਿਚ ਅਮਨਮਈ ਤਰੀਕੇ ਨਾਲ ਰੋਸ ਕਰ ਰਹੇ ਕਿਸਾਨਾਂ ਉਤੇ ਗੱਡੀ ਚਾੜਕੇ 13 ਦੇ ਕਰੀਬ ਕਿਸਾਨ ਮੌਤ ਦੇ ਮੂੰਹ ਵਿਚ ਧਕੇਲ ਦਿੱਤੇ ਸਨ ਅਤੇ ਅਨੇਕਾ ਨੂੰ ਜਖਮੀ ਕਰ […]