Delhi : ਐਸਜੀਪੀਸੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਕੀਤੇ ਗਏ ਸਨਮਾਨਿਤ

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ: ਜੀਕੇ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਐਸਜੀਪੀਸੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਇਕ ਭਰਵੀਂ ਪ੍ਰੈਸ ਕੋਨਫਰੰਸ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ […]
Amritsar Sgpc : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ […]
Delhi : ਸਦਰ ਬਾਜ਼ਾਰ ਅੰਦਰ ਅੱਗ ਲੱਗਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਵਪਾਰੀਆਂ ਵਿੱਚ ਭਾਰੀ ਬੇਚੈਨੀ:- ਪੰਮਾ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਗਰਮੀ ਵਧਣ ਦੇ ਨਾਲ ਹੀ ਅੱਗ ਲੱਗਣ ਦੀਆਂ ਘਟਨਾਵਾਂ ਵੀ ਤੇਜ਼ੀ ਨਾਲ ਵਧ ਰਹੀਆਂ ਹਨ। ਦਿੱਲੀ ਦੇ ਪ੍ਰਮੁੱਖ ਸਦਰ ਬਾਜ਼ਾਰ ਅੰਦਰ ਇਸ ਨੂੰ ਲੈ ਕੇ ਵਪਾਰੀਆਂ ਵਿੱਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ। ਸਦਰ ਬਜ਼ਾਰ ਵਪਾਰ ਮੰਡਲ ਫੈਡਰੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਅਤੇ […]
