Breaking News
Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता Rpf Success : चक्रधरपुर स्टेशन पर तीन चोरी के मोबाइल के साथ चाईबासा का आरोपी गिरफ्तार Jamshedpur : टाटा स्टील टिनप्लेट डिवीजन में परशुराम महतो को भावपूर्ण विदाई, सेवानिवृत्त जीवन के लिए दी शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ

SHARE:

ਮਨਪ੍ਰੀਤ ਸਿੰਘ ਖਾਲਸਾ।

ਤਾਮਿਲ ਸਿੱਖ ਸੰਗਤ ਅਤੇ ਤਾਮਿਲ-ਸਿੱਖ ਕਲਚਰਲ ਬ੍ਰਦਰਹੁੱਡ ਐਂਡ ਐਜੂਕੇਸ਼ਨਲ ਫਾਊਂਡੇਸ਼ਨ ਦੇ ਵਫ਼ਦ ਨੇ ਮਦੁਰਾਈ ਕਾਮਰਾਜ ਯੂਨੀਵਰਸਿਟੀ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ ਗੈਰ-ਸਰਗਰਮ ‘ਗੁਰੂ ਨਾਨਕ ਚੇਅਰ’ ਨੂੰ ਤੁਰੰਤ ਮੁੜ ਸਰਗਰਮ ਕਰਨ ਦੀ ਮੰਗ ਕੀਤੀ। ਵਫ਼ਦ ਦੀ ਅਗਵਾਈ ਤਾਮਿਲ ਸਿੱਖ ਸੰਗਤ ਦੇ ਸੰਸਥਾਪਕ ਸਰਦਾਰ ਜੀਵਨ ਸਿੰਘ ਤਾਮਿਲ ਨੇ ਕੀਤੀ। ਐਡਵੋਕੇਟ ਸੇਲਵਾ ਸਿੰਘ ਅਤੇ ਸਕੱਤਰ ਕੋਰਕਾਈ ਪਲਾਨੀ ਸਿੰਘ ਵੀ ਵਫ਼ਦ ਵਿੱਚ ਸ਼ਾਮਲ ਸਨ।

ਵਫ਼ਦ ਨੇ ਰਜਿਸਟਰਾਰ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਰਾਬਰੀ, ਮਨੁੱਖਤਾ, ਭਾਈਚਾਰੇ ਅਤੇ ਸ਼ਾਂਤੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬੇਹੱਦ ਪ੍ਰਸੰਗਿਕ ਹਨ। ਇਹ ਚੇਅਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਸਥਾਪਿਤ ਕੀਤੀ ਗਈ ਸੀ। ਵਫ਼ਦ ਨੇ ਯੂਨੀਵਰਸਿਟੀ ਪ੍ਰਸ਼ਾਸਨ ਅੱਗੇ ਤਿੰਨ ਮੁੱਖ ਮੰਗਾਂ ਰੱਖੀਆਂ। ਪਹਿਲੀ, ਗੁਰੂ ਨਾਨਕ ਚੇਅਰ ਲਈ ਤੁਰੰਤ ਯੋਗ ਕੋਆਰਡੀਨੇਟਰ ਜਾਂ ਮੁਖੀ ਨਿਯੁਕਤ ਕੀਤਾ ਜਾਵੇ। ਦੂਜੀ, ਚੇਅਰ ਅਧੀਨ ਬੰਦ ਪਈਆਂ ਅਕਾਦਮਿਕ ਗਤੀਵਿਧੀਆਂ, ਦਾਰਸ਼ਨਿਕ ਕੋਰਸਾਂ, ਖੋਜ ਕਾਰਜਾਂ ਅਤੇ ਵਿਦਿਆਰਥੀ ਸੈਮੀਨਾਰਾਂ ਨੂੰ ਮੁੜ ਸ਼ੁਰੂ ਕੀਤਾ ਜਾਵੇ।

Gambhir Car Associate Motion Ads Motion Ads

ਤੀਜੀ, ਚੇਅਰ ਨੂੰ ਨਿਯਮਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਥਾਈ ਅਕਾਦਮਿਕ ਪ੍ਰਬੰਧ ਅਤੇ ਲੋੜੀਂਦੇ ਸਰੋਤ ਮੁਹੱਈਆ ਕਰਵਾਏ ਜਾਣ। ਤਾਮਿਲ ਸਿੱਖ ਸੰਗਤ ਨੇ ਇਨ੍ਹਾਂ ਕਾਰਜਾਂ ਲਈ ਯੂਨੀਵਰਸਿਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਰਜਿਸਟਰਾਰ ਨੇ ਮੰਗ ਪੱਤਰ ਨੂੰ ਸਕਾਰਾਤਮਕ ਢੰਗ ਨਾਲ ਪ੍ਰਾਪਤ ਕਰਦਿਆਂ ਚੇਅਰ ਦੀ ਮੁੜ ਸਰਗਰਮੀ ਲਈ ਲੋੜੀਂਦੇ ਕਦਮਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਵਫ਼ਦ ਨੇ ਜ਼ੋਰ ਦਿੱਤਾ ਕਿ ਗੁਰੂ ਨਾਨਕ ਸਾਹਿਬ ਦੀ ਸਰਬ-ਸਾਂਝੀ ਵਿਚਾਰਧਾਰਾ ਨੂੰ ਅਕਾਦਮਿਕ ਪੱਧਰ ’ਤੇ ਅੱਗੇ ਵਧਾਉਣ ਲਈ ਚੇਅਰ ਨੂੰ ਸਰਗਰਮ ਕਰਨਾ ਜ਼ਰੂਰੀ ਹੈ। ਇਸ ਨਾਲ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਸਬੰਧੀ ਖੋਜ, ਅੰਤਰ-ਧਰਮ ਸੰਵਾਦ ਅਤੇ ਵਿਦਿਆਰਥੀਆਂ ਲਈ ਅਧਿਐਨ ਦੇ ਨਵੇਂ ਮੌਕੇ ਪੈਦਾ ਹੋਣਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर