Breaking News
Jamshedpur: भारतीय मजदूर संघ ने किया वृक्षारोपण, वीरांगना अमृता देवी के बलिदान दिवस पर मनाया राष्ट्रीय पर्यावरण दिवस Tatanagar Train News : नवंबर में यात्रियों की बढ़ेगी परेशानी, टाटानगर से जुड़ी 6 प्रमुख ट्रेनें रद्द, कई ट्रेनों का बदला रूट Kharagpur Sikh Hulchul : गुरुद्वारा नानकसर चंद्रकोणा के नए प्रधान होंगे गुरदीप सिंह दीपा, विधायक और संगत ने किया सम्मानित Canada : ਸ਼ਹੀਦ ਭਾਈ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ; ਸਿੱਖਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੈਨੇਡੀਅਨ ਸਿੱਖਾਂ ਵਲੋਂ ਭਾਰਤ ਸਰਕਾਰ ’ਤੇ ਤਿੱਖੇ ਸਵਾਲ Amritsar : ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ : ਭਾਈ ਪਰਮਜੀਤ ਸਿੰਘ ਭਿਓਰਾ Jamshedpur : ‘आगाज़’ संस्था के संस्थापक अध्यक्ष इंद्रजीत सिंह ने 31वीं बार किया प्लेटलेट्स दान
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Uk News : ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਨੇ ਭਾਈ ਅਮਰੀਕ ਸਿੰਘ ਗਿਲ ਨਾਲ ਮੁਲਾਕਾਤ ਕਰ ਸਿੱਖ ਮੁੱਦਿਆਂ ਦਾ ਸਮਰਥਨ ਕੀਤਾ

SHARE:

(ਨਵੀ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਯੂਕੇ ਦੇ ਸਾਉਥੈਂਪਟਨ ਨੌਰਥ ਲਈ ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਜੋ ਕਿ 2010 ਤੋਂ ਉੱਥੇ ਐਮਪੀ ਹੈ ਅਤੇ ਉਹ ਹਮੇਸ਼ਾ ਸਿੱਖ ਮੁੱਦਿਆਂ ਦਾ ਸਮਰਥਨ ਕਰਦੀ ਰਹੀ ਹੈ । ਯੂਕੇ ਅੰਦਰ 4 ਜੁਲਾਈ ਨੂੰ ਹੋਣ ਵਾਲੇ ਵੋਟਾਂ ਵਿਚ ਉਸਦੇ ਦੁਬਾਰਾ ਚੁਣੇ ਜਾਣ ਦੀ ਵਡੀ ਉਮੀਦ ਹੈ। ਕੈਰੋਲੀਨ ਨੇ ਸਿੱਖ ਫੈਡਰੇਸ਼ਨ ਦੇ ਮੁੱਖੀ ਭਾਈ ਅਮਰੀਕ ਸਿੰਘ ਗਿਲ ਨਾਲ ਮੁਲਾਕਾਤ ਕਰਕੇ ਸਿੱਖ ਮੁੱਦਿਆਂ ਦਾ ਸਮਰਥਨ ਕੀਤਾ ਹੈ ਅਤੇ ਮੁੜ ਐਮ ਪੀ ਬਣਨ ਤੇ ਇਹ ਸਿੱਖ ਮੁੱਦਿਆ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਭਾਈ ਅਮਰੀਕ ਸਿੰਘ ਗਿਲ ਨੇ ਕਿਹਾ ਕਿ ਸਿੱਖਾਂ ਪ੍ਰਤੀ ਰਿਸ਼ੀਸੁਨਕ ਦੇ ਅਸਵੀਕਾਰਨਯੋਗ ਜ਼ੈਨੋਫੋਬਿਕ/ਨਸਲਵਾਦੀ ਰਵੱਈਏ ਅਤੇ ਕਾਰਵਾਈਆਂ ਜਿਸ ਬਾਰੇ ਕੋਈ ਵੀ ਖੁੱਲ੍ਹ ਕੇ ਗੱਲ ਨਹੀਂ ਕਰਨਾ ਚਾਹੁੰਦਾ ਹੈ, ਨੇ ਕੰਜ਼ਰਵੇਟਿਵਜ਼ ਦੀ ਮਦਦ ਨਹੀਂ ਕੀਤੀ ਹੈ। ਇਸ ਲਈ ਇਸ ਵਾਰ ਸਿੱਖਾਂ ਦੀਆ ਵੋਟਾਂ ਦੀ ਹੋਣ ਵਾਲੀਆਂ ਚੋਣਾਂ ਅੰਦਰ ਵੱਡਾ ਅਸਰ ਪਾ ਸਕਦੀਆਂ ਹਨ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर