Breaking News
Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद Jamshedpur : राष्ट्रीय स्तर पर मिली जिम्मेदारी, बीबी बलजीत कौर का दो गुरुद्वारों में सम्मान
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Uttarakhand : ਕਰਣਪ੍ਰਯਾਗ ਕਾਂਡ- ਨਿਹੰਗ ਸਿੰਘਾਂ ਦੇ ਹੱਕ ‘ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

SHARE:

ਮਨਪ੍ਰੀਤ ਸਿੰਘ ਖਾਲਸਾ.

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ਨਾਲ ਕਰਣਪ੍ਰਯਾਗ ਵਿਖੇ ਹੋਈ ਕੁੱਟਮਾਰ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਖ਼ਿਲਾਫ਼ ਸਿੱਖ ਪੰਥ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਕਾਰਕੁਨਾਂ ਨਾਲ ਉੱਤਰਾਖੰਡ ਦੇ ਰੈਜ਼ੀਡੈਂਟ ਕਮਿਸ਼ਨਰ ਅਜੈ ਮਿਸ਼ਰਾ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਨਾਮ ਮੈਮੋਰੈਂਡਮ ਸੌਂਪਿਆ।

ਮੈਮੋਰੈਂਡਮ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਰਣਪ੍ਰਯਾਗ ਘਟਨਾ ਦੌਰਾਨ ਨਿਹੰਗ ਸਿੰਘਾਂ ਨੇ ਆਪਣੀ ਸਵੈ-ਰੱਖਿਆ ਲਈ ਸ਼ਸਤਰਾਂ ਦੀ ਵਰਤੋਂ ਕੀਤੀ ਸੀ, ਪਰ ਪੁਲਿਸ ਨੇ ਪਹਿਲਾਂ ਮਾਮਲਾ ਆਪਸੀ ਸਹਿਮਤੀ ਨਾਲ ਸੁਲਝਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ‘ਤੇ ਗੰਭੀਰ ਧਾਰਾਵਾਂ ਲਗਾ ਕੇ ਭਾਰੀ ਤਸ਼ੱਦਦ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਸਰਨਾ ਨੇ ਪੱਤਰ ਵਿੱਚ ਕਿਹਾ ਕਿ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ, ਜਨਤਕ ਬੇਇੱਜ਼ਤੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਰਤਾਅ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਤੁਰੰਤ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਰਪਾਨ ਸਿੱਖ ਧਰਮ ਦਾ ਪਵਿੱਤਰ ਅੰਗ ਹੈ ਅਤੇ ਸੰਵਿਧਾਨ ਵੱਲੋਂ ਸੁਰੱਖਿਅਤ ਹੈ। ਅਕਾਲੀ ਦਲ (ਦਿੱਲੀ ਇਕਾਈ) ਨੇ ਉੱਤਰਾਖੰਡ ਸਰਕਾਰ ਕੋਲ ਪੰਜ ਮੁੱਖ ਮੰਗਾਂ ਰੱਖੀਆਂ ਹਨ, ਜਿਨ੍ਹਾਂ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਉੱਚ ਪੱਧਰੀ ਜਾਂਚ, ਸਿੱਖ ਸ਼ਰਧਾਲੂਆਂ ਨਾਲ ਭੇਦਭਾਵ ਰੋਕਣ, ਧਾਰਮਿਕ ਚਿੰਨ੍ਹਾਂ ਬਾਰੇ ਪੁਲਿਸ ਨੂੰ ਹਦਾਇਤਾਂ ਜਾਰੀ ਕਰਨ ਅਤੇ ਹੇਮਕੁੰਟ ਸਾਹਿਬ ਯਾਤਰੀਆਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਪ੍ਰਣਾਲੀ ਬਣਾਉਣ ਦੀ ਮੰਗ ਸ਼ਾਮਲ ਹੈ। ਮੁਲਾਕਾਤ ਦੌਰਾਨ ਰੈਜ਼ੀਡੈਂਟ ਕਮਿਸ਼ਨਰ ਅਜੈ ਮਿਸ਼ਰਾ ਨੇ ਪ੍ਰਤੀਨਿਧ ਮੰਡਲ ਦੀ ਗੱਲ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਹ ਮਾਮਲਾ ਮੁੱਖ ਮੰਤਰੀ ਅਤੇ ਡੀਜੀਪੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾਲ ਨਿਹੰਗ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ਸਰਦਾਰ ਮੰਜੀਤ ਸਿੰਘ ਜੀਕੇ, ਸਰਦਾਰ ਪਰਮਜੀਤ ਸਿੰਘ ਰਾਣਾ, ਸਰਦਾਰ ਕਰਤਾਰ ਸਿੰਘ ਵਿਕੀ ਚਾਵਲਾ, ਪਾਰਟੀ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ, ਸਰਦਾਰ ਪਰਮਜੀਤ ਸਿੰਘ ਖੁਰਾਣਾ, ਸਰਦਾਰ ਤਜਿੰਦਰ ਸਿੰਘ ਗੋਪਾ, ਸਰਦਾਰ ਸਤਨਾਮ ਸਿੰਘ ਖੀਵਾ ਸਮੇਤ ਵਡੀ ਗਿਣਤੀ ਵਿਚ ਪਾਰਟੀ ਮੈਂਬਰ ਅਤੇ ਕਾਰਕੁਨ ਹਾਜਿਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर