WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Uttrakhand/Amritsar : ਰਿਸ਼ੀਕੇਸ਼ ਦੇ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ: ਗਿਆਨੀ ਰਘਬੀਰ ਸਿੰਘ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।

Gambhir Car Associate Motion Ads Motion Ads

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर